ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
Tuesday, Sep 09, 2025 - 08:39 PM (IST)

ਬਰਨਾਲਾ - ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਬਰਨਾਲਾ ਦੇ ਨਿਮਨਲਿਖਤ ਸਕੂਲਾਂ ਵਿੱਚ 10.09.2025 (ਦਿਨ ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਜ਼ਿਲ੍ਹੇ ਦਿ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹੈ।
1. ਸਰਕਾਰੀ ਪ੍ਰਾਈਮਰੀ ਸਕੂਲ, ਚੁਹਾਣਕੇ ਖੁਰਦ
2. ਸਰਕਾਰੀ ਪ੍ਰਾਈਮਰੀ ਸਕੂਲ, ਮਾਡਲ ਟਾਊਨ, ਬਡਬਰ
3. ਸਰਕਾਰੀ ਪ੍ਰਾਈਮਰੀ ਸਕੂਲ, ਪਿਆਰੇ ਲਾਲ ਬਸਤੀ, ਤਪਾ
ਦੱਸ ਦਈਏ ਕਿ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਮੁਤਾਬਕ, ਹਾਲੀਆ ਮੌਸਮੀ ਹਾਲਾਤਾਂ ਅਤੇ ਲੋਕ-ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।