ਭਲਕੇ ਹੁਣ ਇਸ ਜਿਲ੍ਹੇ ਦੇ ਸਕੂਲ ਵੀ ਰਹਿਣਗੇ ਬੰਦ! ਭਾਰੀ ਮੀਂਹ ਦੇ ਮੱਦੇਨਜ਼ਰ ਹੋਇਆ ਐਲਾਨ
Monday, Aug 25, 2025 - 09:07 PM (IST)

ਪਠਾਨਕੋਟ- ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਪਠਾਨਕੋਟ ਵਿਖੇ ਲਗਾਤਾਰ ਪੈ ਰਹੇ ਭਾਰੀ ਮੀਂਹ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ 'ਚ ਮਿਤੀ 26 ਅਗਸਤ ਨੂੰ ਛੁੱਟੀ ਐਲਾਨ ਕੀਤੀ ਜਾਂਦੀ ਹੈ।