ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ ਜਾਂਚ

Saturday, Sep 19, 2026 - 04:17 PM (IST)

ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ ਜਾਂਚ

ਫਾਜ਼ਿਲਕਾ (ਸੁਖਵਿੰਦਰ ਥਿੰਦ ਫਾਜ਼ਿਲਕਾ) : ਪਿਛਲੇ ਦਿਨੀਂ ਫਾਜ਼ਿਲਕਾ ਦੇ ਸਕੂਲਾਂ ਅਤੇ ਕੁੱਝ ਸਰਕਾਰੀ ਅਦਾਰਿਆਂ ਨੂੰ ਮੇਲ ਰਾਹੀਂ ਧਮਕੀ ਮਿਲਣ ਦੇ ਮੱਦੇਨਜ਼ਰ ਅੱਜ ਫਾਜ਼ਿਲਕਾ ਪੁਲਸ ਦੀਆਂ ਡੌਗ ਸਕੁਐਡ ਅਤੇ ਐਂਟੀ-ਸੈਬੋਟੇਜ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀ ਵਿਸ਼ੇਸ਼ ਸੁਰੱਖਿਆ ਜਾਂਚ ਦੁਬਾਰਾ ਕੀਤੀ ਗਈ।

ਇਸ ਦੌਰਾਨ ਸ਼ੱਕੀ ਵਸਤੂਆਂ ਅਤੇ ਸੰਭਾਵਿਤ ਸੁਰੱਖਿਆ ਖ਼ਤਰਿਆਂ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।


author

Babita

Content Editor

Related News