ਲੋਕ ਸੰਪਰਕ ਵਿਭਾਗ 'ਚ ਸੀਨੀਅਰ IAS ਰਾਮਵੀਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Tuesday, Apr 01, 2025 - 09:15 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਲੋਕ ਸੰਪਰਕ ਵਿਭਾਗ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ। ਦੇਖੋ ਨੋਟੀਫਿਕੇਸ਼ਨ...