ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ ''ਚੋਂ ਦਿੱਤਾ ਅਸਤੀਫ਼ਾ
Monday, Jul 20, 2026 - 07:25 PM (IST)
ਕਪੂਰਥਲਾ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਦਿਹਾਤੀ ਦੇ ਯੂਥ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਵਡਾਲਾ ਨੇ ਕਿਹਾ ਹੈ ਕਿ ਉਸ ਨੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਦੇ ਹਰ ਹੁਕਮ ਨੂੰ ਬਿਨਾਂ ਕਿਸੇ ਸ਼ਰਤ ਤੇ ਸਵਾਰਥ ਮੰਨਿਆ ਹੈ ਪਰ ਹੁਣ ਕੁਝ ਹਲਕਾ ਪੱਧਰ ਅਤੇ ਪੰਜਾਬ ਪ੍ਰਧਾਨ ਦੇ ਨਾਲ ਕੁਝ ਅੰਦਰੂਨੀ ਹਾਲਾਤ ਨੂੰ ਲੈ ਕੇ ਘੁਟਣ ਮਹਿਸੂਸ ਹੋ ਰਹੀ ਹੈ।
ਇਹ ਵੀ ਪੜ੍ਹੋ : ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਵਡਾਲਾ ਨੇ ਕਿਹਾ ਕਿ ਉਹ ਆਪਣੇ ਜਮਹੂਰੀ ਹੱਕਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ (ਦਿਹਾਤੀ) ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹੈ।
ਇਹ ਵੀ ਪੜ੍ਹੋ : ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
