ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ

Thursday, Oct 24, 2024 - 12:15 PM (IST)

ਜਲੰਧਰ/ਚੰਡੀਗੜ੍ਹ- ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ ਵਿਚ ਸ਼ਾਮਲ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਠੰਡਲ ਨੂੰ ਚੱਬੇਵਾਲ ਤੋਂ ਟਿਕਟ ਦੇਣ ਜਾ ਰਹੀ ਹੈ। ਸੋਹਣ ਠੰਡਲ ਚੱਬੇਵਾਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਵਿਚੋਂ ਇਕ ਹੈ। 
 


shivani attri

Content Editor

Related News