ਸੀਨੀਅਰ ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਮੌਤ

Tuesday, Feb 06, 2018 - 09:16 PM (IST)

ਸੀਨੀਅਰ ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਮੌਤ

ਰਾਮਪੁਰਾ— ਰਾਮਪੁਰਾ ਫੂਲ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇਦਾਰ ਤੇ ਸਾਬਕਾ ਸਰਪੰਚ ਕੁਲਵੰਤ ਸਿੰਘ ਦੀ ਅੱਜ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਪਿੰਡ ਕੌਲੋਕੇ 'ਚ ਉਸ ਸਮੇਂ ਹੋਇਆ ਜਦੋਂ ਕੁਲਵੰਤ ਸਿੰਘ ਆਪਣੀ ਰਾਈਫਲ ਨੂੰ ਸਾਫ ਕਰ ਰਿਹਾ ਸੀ। ਕੁਲਵੰਤ ਆਪਣੇ ਘਰ 'ਚ 12 ਬੋਰ ਦੀ ਰਾਈਫਲ ਸਾਫ ਕਰ ਰਿਹਾ ਸੀ, ਜਿਸ ਦੌਰਾਨ ਅਚਾਨਕ ਰਾਈਫਲ 'ਚੋਂ ਗੋਲੀ ਚੱਲ ਪਈ ਅਤੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।  


Related News