ਐੱਸ. ਜੀ. ਪੀ. ਸੀ. ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਸਰਨਾ ਦੀ ਕੀਤੀ ਨਿੰਦਾ (ਵੀਡੀਓ)

02/25/2017 6:52:15 PM

ਪਟਿਆਲਾ : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਗੁਰਦੁਆਰਾ ਸਾਹਿਬ ''ਚੋਂ ਸ਼ਰਾਬ ਮਿਲਣ ''ਤੇ ਐੱਸ. ਜੀ. ਪੀ. ਸੀ. ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਪਰਮਜੀਤ ਸਿੰਘ ਸਰਨਾ ਦੀ ਇਸ ਮਾਮਲੇ ''ਤੇ ਨਿੰਦਾ ਕੀਤੀ ਹੈ। ਪਟਿਆਲਾ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਫ੍ਰੀ ਡਿਸਪੈਂਸਰੀ ਦਾ ਉਦਘਾਟਨ ਕਰਨ ਤੋਂ ਬਾਅਦ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਮਾਮਲੇ ''ਤੇ ਸਿੰਘ ਸਾਹਿਬਾਨ ਫੈਸਲਾ ਕਰਕੇ ਕਾਰਵਾਈ ਕਰਨਗੇ।
26 ਫਰਵਰੀ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ।  ਵੋਟਾਂ ਤੋਂ ਦੋ ਦਿਨ ਬਾਅਦ 1 ਮਾਰਚ ਨੂੰ ਸਵੇਰੇ ਵੋਟਾਂ ਦੀ ਗਿਣਤੀ ਹੋਵੇਗੀ ਜਿਨ੍ਹਾਂ ਲਈ 5 ਕੇਂਦਰ ਬਣਾਏ ਗਏ ਹਨ।

Gurminder Singh

This news is Content Editor Gurminder Singh