ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਜੋੜ ਮੇਲ ਅੱਜ ਤੋਂ ਸ਼ੁਰੂ
Friday, Dec 13, 2024 - 12:20 PM (IST)
ਰੂਪਨਗਰ (ਵਿਜੇ ਸ਼ਰਮਾ)-ਸਰਬੰਸ ਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਤੋਂ ਬਾਅਦ ਵਿਛੜਨ ਅਤੇ ਸਿੰਘਾਂ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਜੋੜ ਮੇਲ 13 ਦਸੰਬਰ ਨੂੰ ਗੁ. ਸ੍ਰੀ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ ਤੋਂ ਸ਼ੁਰੂ ਹੋ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ 13, 14, 15 ਦਸੰਬਰ ਨੂੰ ਗੁ. ਸ੍ਰੀ ਪਰਿਵਾਰ ਵਿਛੋਡ਼ਾ ਸਾਹਿਬ, 16,17,18 ਦਸੰਬਰ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ, 18,19,20 ਦਸੰਬਰ ਨੂੰ ਗੁਰਦੁਆਰਾ ਸਾਹਿਬ ਪਿੰਡ ਬ੍ਰਹਾਮਣ ਮਾਜਰਾ ਅਤੇ 20,21,22 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਕਹਿਰ ਵਰਾਉਣ ਲੱਗੀ ਠੰਡ, ਤਾਪਮਾਨ 4 ਡਿਗਰੀ ਤੋਂ ਵੀ ਹੇਠਾਂ, ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8