ਸਿੱਧੂ ਨੇ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Sunday, Feb 17, 2019 - 10:18 AM (IST)

ਸਿੱਧੂ ਨੇ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੋਗਾ (ਵਿਪਨ, ਅਮਿਤ ਸ਼ਰਮਾ)—ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੋਗਾ ਜ਼ਿਲੇ ਦੇ ਪਿੰਡ ਘਲੋਟੀ ਵਿਖੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ ਜਵਾਨ ਜੈਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਿਸ ਦੀਆਂ ਕੁੱਝ ਤਸਵੀਰਾਂ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਤੇ ਲਿਖਿਆ ਕੇ ਉਹ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹਨ।

PunjabKesari

ਬੀਤੇ 2 ਦਿਨ ਪਹਿਲਾਂ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਜਵਾਨ ਨੇ ਦੇਸ਼ ਲਈ ਸ਼ਹੀਦੀ ਪ੍ਰਾਪਤ ਕੀਤੀ। ਤਸਵੀਰਾਂ 'ਚ ਨਵਜੋਤ ਸਿੱਧੂ ਸ਼ਹੀਦ ਦੇ ਪਿਤਾ, ਭਰਾ ਅਤੇ ਪਿੰਡ ਵਾਸੀਆਂ ਨਾਲ ਦੁੱਖ ਸਾਂਝਾ ਕਰਦੇ ਦਿਖਾਈ ਦੇ ਰਹੇ ਹਨ।

PunjabKesari


author

Shyna

Content Editor

Related News