ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Monday, Oct 26, 2026 - 06:17 PM (IST)

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪਟਿਆਲਾ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਅਕਾਲੀ ਦਲ ਨੇ ਹੁਣ ਰਾਜਪੁਰਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਹਲਕਾ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਰੀਚੀ ਨੂੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

PunjabKesari

ਇਸ ਦੇ ਨਾਲ ਹੀ ਬਲਜਿੰਦਰ ਸਿੰਘ ਭੁੱਚੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਨਿਯੁਕਤੀਆਂ ਰਾਹੀਂ ਪਾਰਟੀ ਨੇ ਦੋਵਾਂ ਹਲਕਿਆਂ ਵਿਚ ਆਪਣੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਇਆ ਹੈ।

ਇਹ ਵੀ ਪੜ੍ਹੋ : ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News