ਵੱਡੀ ਖ਼ਬਰ: ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ
Thursday, Jan 30, 2025 - 07:00 PM (IST)
 
            
            ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਢਾਈ ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਮੁਖੀ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹਰੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਸਮੀਖਿਆ ਕੀਤੀ ਜਾਵੇਗੀ। ਇਸ ਦੀ ਜਾਣਾਕਰੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ਜ਼ਰੀਏ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            