ਮੋਗਾ ''ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

Saturday, Mar 30, 2024 - 03:36 PM (IST)

ਮੋਗਾ ''ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

ਮੋਗਾ (ਗੋਪੀ ਰਾਊਕੇ) : ਮੋਗਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ 5 ਵਾਰ ਨਗਰ ਨਿਗਮ ਮੋਗਾ ਦੇ ਕੌਸਲਰ ਰਹੇ ਅਤੇ ਪਾਰਟੀ ਦੇ ਵੱਖ ਵੱਖ ਅਹੁਦਿਆਂ 'ਤੇ ਸੇਵਾਵਾਂ ਦੇ ਚੁੱਕੇ ਪ੍ਰੇਮ ਚੰਦ ਚੱਕੀ ਵਾਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਦੱਸਣਾ ਬਣਦਾ ਹੈ ਕਿ ਉਹ ਪਿਛਲੇ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲਦੇ ਆ ਰਹੇ ਸਨ। 


author

Gurminder Singh

Content Editor

Related News