ਸ਼੍ਰੋਮਣੀ ਕਮੇਟੀ ਨੇ ਸੱਦੀ ਅੰਤ੍ਰਿੰਗ ਕਮੇਟੀ ਉਚੇਚੀ ਇਕੱਤਰਤਾ
Tuesday, Jun 16, 2026 - 06:22 PM (IST)
ਜੈਤੋ (ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ 20 ਜੂਨ 2026 ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।
Related News
SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
