ਸ਼੍ਰੋਮਣੀ ਪੰਥ ਰਤਨ ਤੇ ਪਦਮ ਸ਼੍ਰੀ ਬਾਬਾ ਇਕਬਾਲ ਸਿੰਘ ਜੀ ਸਵਰਗ ਸਿਧਾਰੇ

Saturday, Jan 29, 2022 - 04:22 PM (IST)

ਸ਼੍ਰੋਮਣੀ ਪੰਥ ਰਤਨ ਤੇ ਪਦਮ ਸ਼੍ਰੀ ਬਾਬਾ ਇਕਬਾਲ ਸਿੰਘ ਜੀ ਸਵਰਗ ਸਿਧਾਰੇ

ਸੰਗਰੂਰ (ਦਲਜੀਤ ਸਿੰਘ ਬੇਦੀ) : ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ਼੍ਰੀ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਜੀ ਸਵਰਗ ਸਿਧਾਰ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਅਤੇ ਰਵਿੰਦਰਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਬਾਬਾ ਜੀ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ ਕੱਲ੍ਹ ਮਿਤੀ ਤੀਹ ਜਨਵਰੀ ਨੂੰ ਬੜੂ ਸਾਹਿਬ ਵਿਖੇ 3 ਵਜੇ ਕੀਤਾ ਜਾਵੇਗਾ।


author

Gurminder Singh

Content Editor

Related News