ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ

Monday, Sep 21, 2026 - 11:56 AM (IST)

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ

ਬਠਿੰਡਾ : ਪੰਜਾਬ 'ਚ ਭਾਜਪਾ ਵਲੋਂ ਅੱਜ ਚੌਥੇ ਦਿਨ 'ਨਸ਼ਾ ਮੁਕਤ ਪੰਜਾਬ' ਯਾਤਰਾ ਕੱਢੀ ਜਾ ਰਹੀ ਹੈ, ਜੋ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸ਼ਿਰਕੱਤ ਕੀਤੀ ਗਈ।

ਬਠਿੰਡਾ ਹਵਾਈ ਅੱਡੇ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਿਵਰਾਜ ਸਿੰਘ ਚੌਹਾਨ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੇ ਭਲੇ ਅਤੇ ਨਸ਼ਾ ਮੁਕਤੀ ਦੀ ਅਰਦਾਸ ਕੀਤੀ।


author

Babita

Content Editor

Related News