ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ! ਪਤਨੀ ਦਾ ਦੇਹਾਂਤ

Saturday, Sep 21, 2024 - 09:35 AM (IST)

ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਸਿਹਤ ਸਬੰਧੀ ਕੋਈ ਦਿੱਕਤ ਨਹੀਂ ਸੀ। ਬੀਤੇ ਦਿਨੀਂ ਉਨ੍ਹਾਂ ਨੂੰ ਸਾਹ ਦੀ ਸਮੱਸਿਆ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਮੁਖੀ ਦਾ ਸ਼ਰਮਨਾਕ ਕਾਰਾ! ਨਸ਼ੇੜੀ ਭਰਾ ਨੂੰ ਸੁਧਾਰਨ ਦੀ ਫ਼ਰਿਆਦ ਲੈ ਕੇ ਗਈ ਭੈਣ ਦੀ ਰੋਲ਼ੀ ਪੱਤ

ਅੱਜ ਸਵੇਰੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਵੇਰੇ 10.30 ਵਜੇ ਸ਼ਿਵਪੁਰੀ ਦੁਰਗਿਆਣਾ ਮੰਦਰ ਵਿਖੇ ਕੀਤਾ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News