3 ਦਿਨ ਬੰਦ ਰਹਿਣਗੀਆਂ ਦੁਕਾਨਾਂ

Thursday, Jul 03, 2025 - 08:29 PM (IST)

3 ਦਿਨ ਬੰਦ ਰਹਿਣਗੀਆਂ ਦੁਕਾਨਾਂ

ਮੁੱਲਾਂਪੁਰ ਦਾਖਾ (ਕਾਲੀਆ)-ਮੁੱਲਾਂਪੁਰ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਕਰਨ ਕਾਰਨ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕਸ ਦੀਆਂ ਦੁਕਾਨਾਂ 4 ਜੁਲਾਈ ਤੋਂ 6 ਜੁਲਾਈ ਤੱਕ ਬੰਦ ਰਹਿਣਗੀਆਂ। ਇਹ ਜਾਣਕਾਰੀ ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਐਸੋਸੀਏਸ਼ਨ ਨੇ ਦਿੱਤੀ। 


author

Hardeep Kumar

Content Editor

Related News