ਬਠਿੰਡਾ ਦੇ ਕਾਲਜ ''ਚ ਯੂਥ ਫੈਸਟੀਵਲ ਦੌਰਾਨ ਪਿਆ ਭੜਥੂ, ਇੱਧਰ-ਓਧਰ ਭੱਜਣ ਲੱਗੇ ਕੁੜੀਆਂ-ਮੁੰਡੇ, ਪੜ੍ਹੋ ਕਾਰਨ
Tuesday, Oct 14, 2025 - 02:51 PM (IST)

ਬਠਿੰਡਾ (ਵਿਜੇ ਵਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਰਾਜਿੰਦਰਾ ਕਾਲਜ 'ਚ ਯੂਥ ਫੈਸਟੀਵਲ ਦੌਰਾਨ ਗੋਲੀ ਚੱਲ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਗੋਲੀ ਚੱਲੀ ਹੈ।
ਇਹ ਵੀ ਪੜ੍ਹੋ : PUNJAB : ਹੈਰਾਨੀਜਨਕ! ਪੁਲਸ ਦੇਖ ਬੰਦੇ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਹੀ ਹੋ ਗਈ ਮੌਤ
ਜਾਣਕਾਰੀ ਮੁਤਾਬਕ ਗੋਲੀ ਚਲਾਉਣ ਵਾਲੇ ਦੀ ਪਛਾਣ ਜਸਦੀਪ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ। ਉਸ ਨੇ ਦੂਜੀ ਧਿਰ ਦੇ ਨੌਜਵਾਨ 'ਤੇ ਅਚਾਨਕ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਫਿਲਹਾਲ ਇਸ ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8