ਮਰਦਾਨਾ ਕਮਜ਼ੋਰੀ ਹੋਣ ’ਤੇ ਕੀ ਹੁੰਦੇ ਨੇ ਨੁਕਸਾਨ? ਜਾਣ ਕੇ ਹੋ ਜਾਓਗੇ ਹੈਰਾਨ

Wednesday, Sep 06, 2023 - 11:50 PM (IST)

ਮਰਦਾਨਾ ਕਮਜ਼ੋਰੀ ਹੋਣ ’ਤੇ ਕੀ ਹੁੰਦੇ ਨੇ ਨੁਕਸਾਨ? ਜਾਣ ਕੇ ਹੋ ਜਾਓਗੇ ਹੈਰਾਨ

ਜਲੰਧਰ (ਬਿਊਰੋ)– ਭਾਵੇਂ ਤੁਸੀਂ ਕਿੰਨੀ ਵੀ Net Practice ਕਿਉਂ ਨਾ ਕੀਤੀ ਹੋਵੇ, ਜੇ ਲੰਮੇ ਸਮੇਂ ਲਈ ਮੈਦਾਨ ’ਚ ਡਟੇ ਰਹਿਣਾ ਹੈ ਤਾਂ ਇਹ ਆਰਟੀਕਲ ਕਰੇਗਾ ਤੁਹਾਡੀ ਪੂਰੀ ਮਦਦ। ਮਰਦਾਨਾ ਕਮਜ਼ੋਰੀ ਅੱਜ ਦੇ ਯੁੱਗ ਦੇ ਹਰ ਦੂਜੇ ਮਰਦ ’ਚ ਪਾਈ ਜਾਣ ਵਾਲੀ ਇਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਉਂਝ ਤਾਂ ਮਰਦਾਨਾ ਕਮਜ਼ੋਰੀ ਕਈ ਤਰ੍ਹਾਂ ਦੀ ਹੁੰਦੀ ਹੈ ਪਰ ਇਸ ਦੀਆਂ ਦੋ ਕਿਸਮਾਂ ਬਹੁਤ ਆਮ ਹਨ, ਢਿੱਲਾਪਣ (Erectile Dysfunction) ਤੇ ਸ਼ੀਘਰਪਤਨ (Premature Ejaculation)। ਮਰਦਾਨਾ ਕਮਜ਼ੋਰੀ ਦਾ ਮੁੱਖ ਕਾਰਨ ਦਿਮਾਗੀ ਤੇ ਸਰੀਰਕ ਹੁੰਦਾ ਹੈ। ਜ਼ਿਆਦਾਤਰ ਮਰਦਾਂ ਨੂੰ ਇਹੀ ਦਿੱਕਤ ਆਉਂਦੀ ਹੈ ਕਿ ਜਦੋਂ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਨ ਲੱਗਦੇ ਹਨ ਤਾਂ ਉਹ ਆਪਣੇ ਗੁਪਤ ਅੰਗ ’ਚ ਜੋਸ਼ ਜਾਂ ਤਾਕਤ ਮਹਿਸੂਸ ਨਹੀਂ ਕਰਦੇ। ਇਸ ਬੀਮਾਰੀ ਨੂੰ ਨਪੁੰਸਕਤਾ ਵੀ ਕਿਹਾ ਜਾਂਦਾ ਹੈ ਜਾਂ ਕਈ ਮਰਦਾਂ ਦੀ ਇਹ ਸ਼ਿਕਾਇਤ ਹੁੰਦੀ ਹੈ ਕਿ ਜਦੋਂ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਦੇ ਹਨ ਤਾਂ ਉਨ੍ਹਾਂ ਦਾ ਆਪਣੀ ਜਾਂ ਆਪਣੇ ਪਾਰਟਨਰ ਦੀ ਤਸੱਲੀ ਤੋਂ ਪਹਿਲਾਂ ਹੀ ਹੱਥ ਖੜ੍ਹੇ ਹੋ ਜਾਂਦੇ ਹਨ।

ਮਰਦਾਨਾ ਕਮਜ਼ੋਰੀ ਦੇ ਕਾਰਨ
ਜਿਵੇਂ ਕਿ ਟੈਂਸ਼ਨ, ਡਿਪਰੈਸ਼ਨ, ਨੀਂਦ ਪੂਰੀ ਨਾ ਲੈਣਾ, ਸਰੀਰਕ ਕਸਰਤ ਨਾ ਕਰਨਾ, ਆਪ੍ਰਸ਼ਨ, ਸ਼ੂਗਰ, ਬੀ. ਪੀ., ਅੰਗਰੇਜ਼ੀ ਦਵਾਈਆਂ, ਬਚਪਨ ’ਚ ਹੋਇਆ ਸ਼ੋਸ਼ਣ (Child Abuse), ਬਚਪਨ ਦੀਆਂ ਗਲਤੀਆਂ, ਜ਼ਿਆਦਾ ਤਲਿਆ/ਖੱਟਾ ਖਾਣਾ, ਨਸ਼ਾ, ਜ਼ਿਆਦਾ ਇਲੈਕਟ੍ਰੋਨਿਕ ਗੈਜੇਟਸ ਦੀ ਵਰਤੋਂ, ਟਾਈਟ ਕੱਪੜੇ ਆਦਿ।

ਇਨ੍ਹਾਂ ਸਾਰਿਆਂ ਕਾਰਨਾਂ ਕਰਕੇ ਅੱਜ ਦਾ ਮਰਦ ਮਰਦਾਨਾ ਤੌਰ ’ਤੇ ਬੁਰੀ ਤਰ੍ਹਾਂ ਖ਼ਤਮ ਹੁੰਦਾ ਜਾ ਰਿਹਾ ਹੈ। ਪੈਸਾ/ਨਾਮ ਕਮਾਉਣ ’ਚ ਰੁੱਝਿਆ ਮਰਦ ਆਪਣੇ ਸਰੀਰ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਉਹ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ। ਇਕ ਔਰਤ ਆਪਣੇ ਪਾਰਟਨਰ ਤੋਂ ਇਕ ਚੰਗੇ ਸਰੀਰਕ ਸੁੱਖ ਦੀ ਇੱਛਾ ਰੱਖਦੀ ਹੈ ਤੇ ਉਸ ਦੀ ਇਹ ਇੱਛਾ ਪੂਰੀ ਨਾ ਹੋਣ ’ਤੇ ਵਿਆਹੁਤਾ ਜੀਵਨ ’ਚ ਤਰੇੜ ਆ ਸਕਦੀ ਹੈ ਜਾਂ ਇੰਝ ਕਹੀਏ ਕਿ ਵਿਆਹੁਤਾ ਜੀਵਨ ਤੋਂ ਬਾਹਰ ਜਾ ਸਕਦੀ ਹੈ। ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਦਿਨ-ਰਾਤ ਕਮਾਏ ਪੈਸੇ ਜਾਂ ਨਾਮ ਦਾ ਕੀ ਲਾਭ ਜੇਕਰ ਤੁਹਾਡਾ ਪਾਰਟਨਰ ਹੀ ਤੁਹਾਡੇ ਤੋਂ ਸੰਤੁਸ਼ਟ ਨਹੀਂ। ਔਰਤ ਦੀ ਸੰਤੁਸ਼ਟੀ ਪੈਸੇ ਨਾਲ ਨਹੀਂ ਸਰੀਰਕ ਸੁੱਖ ਨਾਲ ਹੁੰਦੀ ਹੈ। ਇਸ ਲਈ ਆਪਣੀ ਮਰਦਾਨਾ ਕਮਜ਼ੋਰੀ ਨੂੰ ਖ਼ਤਮ ਕਰਨ ਵਾਲੇ ਪਾਸੇ ਸੋਚਣਾ ਚਾਹੀਦਾ ਹੈ, ਨਾ ਕਿ ਇਸ ਨੂੰ ਇਗਨੋਰ ਕਰਨਾ ਚਾਹੀਦਾ ਹੈ।

ਕਈ ਤਰ੍ਹਾਂ ਦੀ ਹੁੰਦੀ ਹੈ ਮਰਦਾਨਾ ਕਮਜ਼ੋਰੀ
ਜਿਵੇਂ ਕਿ ਢਿੱਲਾਪਨ (Erectile Dysfunction), ਸ਼ੀਘਰਪਤਨ (Premature Ejaculation), ਦਿਲਚਸਪੀ ਨਾ ਰਹਿਣਾ (Lack of Desire), ਨਿਲ ਸ਼ੁਕਰਾਣੂ (Low Sperm Count), ਧਾਤ (Dhat), ਸਪਨਦੋਸ਼ (Night Fall), ਗੁਪਤ ਅੰਗਾਂ ਦੇ ਵਿਕਾਸ ’ਚ ਕਮੀ (P. Enlargement), ਸ਼ੂਗਰ (Diabetes), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਜੋੜਾਂ ਦਾ ਦਰਦ (Joint Pain) ਆਦਿ। ਇਸੇ ਤਰ੍ਹਾਂ ਔਰਤਾਂ ’ਚ ਵੀ ਕਈ ਤਰ੍ਹਾਂ ਦੀਆਂ ਕਮਜ਼ੋਰੀਆਂ ਪਾਈਆਂ ਜਾਂਦੀਆਂ ਹਨ, ਜਿਵੇਂ ਕਿ ਦਿਲਚਸਪੀ ਨਾ ਲੈਣਾ (Lack of Desire), ਸ਼ੁਕਰਾਣੂਆਂ ਦੀ ਕਮੀ (Low Sperm Count), ਸਫੈਦ ਪਾਣੀ ਦੀ ਸ਼ਿਕਾਇਤ (Leukorrhea), ਅੰਗਾਂ ਦੇ ਵਿਕਾਸ ’ਚ ਕਮੀ (Breast Enlargement), ਮਾਹਵਾਰੀ ਦੀ ਸਮੱਸਿਆ (Periods Problem), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਗਠੀਆ-ਜੋੜਾਂ ਦਾ ਦਰਦ (Joint Pain), ਸ਼ੂਗਰ (Diabetes) ਆਦਿ। 

ਮਰਦਾਨਾ ਕਮਜ਼ੋਰੀ ਤੋਂ ਪ੍ਰੇਸ਼ਾਨ ਮਰਦਾਂ ਨੂੰ ਸਲਾਹ

  1. ਸਰੀਰਕ ਕਸਰਤ ਜ਼ਰੂਰ ਕਰੋ
  2. ਨਸ਼ਾ/ਸ਼ਰਾਬ ਨਾ ਪੀਓ
  3. ਟਾਈਟ ਕੱਪੜੇ ਨਾ ਪਹਿਨੋ
  4. ਅੰਗਰੇਜ਼ੀ ਦਵਾਈਆਂ ਦਾ ਸੇਵਨ ਘੱਟ ਤੋਂ ਘੱਟ ਕਰੋ
  5. ਜੰਕ ਫੂਡ ਖਾਣ ਤੋਂ ਬਚੋ
  6. ਨੀਂਦ ਪੂਰੀ ਜ਼ਰੂਰ ਲਓ
  7. ਦਿਨ ’ਚ ਕੁਝ ਸਮਾਂ ਧੁੱਪ ’ਚ ਜ਼ਰੂਰ ਬਿਤਾਓ
  8. ਛੋਟੇ ਬੱਚਿਆਂ ਨਾਲ ਖੇਡੋ

ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ’ਚ ਸ਼ਾਮਲ

  1. ਅਨਾਰ, ਚੁਕੰਦਰ ਤੇ ਗਾਜਰ ਦਾ ਜੂਸ ਪੀਓ
  2. ਲਸਣ ਦੀ ਤੁਰੀ ਨੂੰ ਰੋਜ਼ ਸਵੇਰੇ ਖਾਲੀ ਢਿੱਡ ਜ਼ਰੂਰ ਖਾਓ
  3. ਗਰਮ ਪਾਣੀ ਪੀਓ
  4. ਹਰੇ ਸਲਾਦ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ
  5. ਲੇਸ ਵਾਲੀਆਂ ਸਬਜ਼ੀਆਂ ਜਿਵੇਂ ਅਰਬੀ, ਭਿੰਡੀ, ਜਿਮੀਕੰਦ, ਕਟਹਲ ਆਦਿ ਦਾ ਸੇਵਨ ਜ਼ਰੂਰ ਕਰੋ
  6. ਕੇਲੇ, ਡਾਰਕ ਚਾਕਲੇਟ, ਦੁੱਧ ਦਾ ਸੇਵਨ ਜ਼ਰੂਰ ਕਰੋ

ਦੇਸੀ ਡਾਕਟਰੀ ਇਲਾਜ
ਜੇ ਤੁਹਾਨੂੰ ਵੀ ਹੈ ਮਰਦਾਨਾ ਕਮਜ਼ੋਰੀ ਦੀ ਸ਼ਿਕਾਇਤ ਤੇ ਭਾਵੇਂ ਤੁਹਾਡੀ ਉਮਰ 22 ਸਾਲ ਦੀ ਹੈ ਜਾਂ 60 ਸਾਲ ਦੀ ਤਾਂ ਇਹ ਦੇਸੀ ਫਾਰਮੂਲਾ ਕਰਵਾਏਗਾ ਤੁਹਾਡੇ ਸਾਥੀ ਦੀ ਹਾਏ ਤੌਬਾ-ਤੌਬਾ। ਜੇਕਰ ਤੁਹਾਡੇ ਵਿਆਹੁਤਾ ਜੀਵਨ ’ਚ ਮਰਦਾਨਾ ਕਮਜ਼ੋਰੀ ਕਰ ਰਹੀ ਹੈ ਮੁਸੀਬਤ ਤਾਂ ਤੁਸੀਂ ਇਕ ਵਾਰ ਭਾਰਤ ਦੇ ਨੰ. 1 ਸੈਕਸੋਲਾਜਿਸਟ ਸ਼ਰਮਣ ਹੈਲਥਕੇਅਰ ਵਾਲਿਆਂ ਨਾਲ ਗੱਲ ਕਰਕੇ ਦੇਖੋ। ਇਨ੍ਹਾਂ ਨੇ ਹੁਣ ਤੱਕ ਲੱਖਾਂ ਵਿਆਹ ਟੁੱਟਣ ਤੋਂ ਬਚਾਏ ਹਨ। ਇਨ੍ਹਾਂ ਦੇ ਮਾਹਿਰ ਡਾਕਟਰ ਮਰੀਜ਼ ਦੀ ਪ੍ਰੇਸ਼ਾਨੀ ਮੁਤਾਬਕ ਉਸ ਦੀ ਦੇਸੀ ਦਵਾਈ ਤਿਆਰ ਕਰਦੇ ਹਨ (Customized Medicine As Per Customers Requirements), ਜਿਸ ਦਾ ਮਰੀਜ਼ ਨੂੰ ਉਸ ਦੀ ਬੀਮਾਰੀ ਤੋਂ 100 ਫ਼ੀਸਦੀ ਆਰਾਮ ਮਿਲਦਾ ਹੈ, ਉਹ ਵੀ ਬਿਨਾਂ ਕਿਸੇ ਨੁਕਸਾਨ ਤੋਂ (Ayurvedic Medicine, No Side Effects, Assured Results)। ਇਸ ਕਰਕੇ ਇਹ ਦਾਅਵਾ ਕਰਦੇ ਹਨ ਕਿ ਇਨ੍ਹਾਂ ਦੀ ਦਿੱਤੀ ਦਵਾਈ ਦਾ ਅਸਰ ਨਾ ਹੋਣ ’ਤੇ ਪੈਸੇ ਵਾਪਸ। ਸ਼ਰਮਣ ਹੈਲਥਕੇਅਰ ਵਾਲੇ ਦੁਨੀਆ ਦੇ ਕਿਸੇ ਵੀ ਕੋਨੇ ’ਚ ਦਵਾਈ ਭੇਜ ਸਕਦੇ ਹਨ ਕਿਉਂਕਿ ਇਹ ਐਕਸਪੋਰਟ ਲਾਇਸੰਸ ਧਾਰਕ ਹਨ।

ਸ਼ਰਮਣ ਹੈਲਥਕੇਅਰ ਕਿਸੇ ਵੀ ਤਰ੍ਹਾਂ ਦੀ ਮਰਦਾਨਾ ਕਮਜ਼ੋਰੀ ਤੋਂ ਇਲਾਵਾ ਸ਼ੂਗਰ, ਗਠੀਆ, ਜੋੜਾਂ ਦਾ ਦਰਦ, ਮੋਟਾਪਾ, ਵਜ਼ਨ ਨਾ ਵਧਣਾ ਤੇ ਔਰਤਾਂ ਦੇ ਹਰ ਤਰ੍ਹਾਂ ਦੇ ਗੁਪਤ ਰੋਗਾਂ ਦਾ ਸਫ਼ਲ ਇਲਾਜ ਕਰਦੇ ਹਨ। ਤੁਸੀਂ ਵੀ ਇਕ ਵਾਰ ਇਨ੍ਹਾਂ ਦੇ ਮਾਹਿਰਾਂ ਨਾਲ ਜ਼ਰੂਰ ਸੰਪਰਕ ਕਰੋ ਤੇ ਆਪਣੀ ਪ੍ਰੇਸ਼ਾਨੀ ਮੁਤਾਬਕ ਦੇਸੀ ਦਵਾਈ ਤਿਆਰ ਕਰਵਾਓ।

ਨੋਟ
ਮਰਦਾਨਾ ਕਮਜ਼ੋਰੀ ਜਾਂ ਕਿਸੇ ਹੋਰ ਕਮਜ਼ੋਰੀ ਦੀ ਸਲਾਹ ਲਈ 24 ਘੰਟਿਆਂ ’ਚ ਕਿਸੇ ਸਮੇਂ ਵੀ ਗੱਲ ਕਰ ਸਕਦੇ ਹੋ ਤੇ ਕਿਸੇ ਵੀ ਤਰ੍ਹਾਂ ਦੀ ਆਈ ਕਮਜ਼ੋਰੀ ਦੀ ਦਵਾਈ ਮੰਗਵਾਉਣ ਲਈ ਭਾਰਤ ’ਚ ਇਸ ਨੰਬਰ ’ਤੇ +91 98728-13954 ਤੇ ਭਾਰਤ ਤੋਂ ਬਾਹਰ ਦਵਾਈ ਮੰਗਵਾਉਣ ਲਈ +91 93177-70773 ’ਤੇ ਸੰਪਰਕ ਕਰੋ। ਜ਼ਿਆਦਾ ਜਾਣਕਾਰੀ ਲਈ ਇਨ੍ਹਾਂ ਦੀ ਵੈੱਬਸਾਈਟ ਪੜ੍ਹੋ ਜਾਂ ਕਮਜ਼ੋਰੀ ਸਬੰਧੀ ਵੀਡੀਓ ਦੇਖਣ ਲਈ ਇਸ ਲਿੰਕ http://www.shramanhealthcare.com/ ’ਤੇ ਕਲਿੱਕ ਕਰੋ।


author

Rahul Singh

Content Editor

Related News