ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰੋ ਲਾਈਵ (ਵੀਡੀਓ)

05/28/2017 9:32:25 PM

ਦੇਹਰਾਦੂਨ (ਰਮਨਦੀਪ ਸਿੰਘ ਸੋਢੀ) 25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਚੁੱਕੀ ਹੈ। ਵੱਡੀ ਗਿਣਤੀ 'ਚ ਸ਼ਰਧਾਲੂ ਦਰਸ਼ਨਾਂ ਲਈ ਇਥੇ ਪਹੁੰਚ ਰਹੇ ਹਨ। ਉਤਰਾਖੰਡ ਸਰਕਾਰ ਅਤੇ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਯਾਤਰੀਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਸਮੁੰਦਰੀ ਤਲ ਤੋਂ 15210 ਫੁੱਟ ਦੀ ਉਚਾਈ 'ਤੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਤੁਸੀਂ ਇਸ ਖਬਰ 'ਚ ਦਿੱਤੇ ਵੀਡੀਓ ਲਿੰਕ 'ਤੇ ਕਰਕੇ ਕਰ ਸਕਦੇ ਹੋ।