ਲੁਧਿਆਣਾ ਅਦਾਲਤ ’ਚ ਸਿੱਧੂ ਦੇ ਪੇਸ਼ ਹੋਣ ਤੋਂ ਪਹਿਲਾਂ CM ਮਾਨ ਨੇ ਸੁਰੱਖਿਆ ਸਬੰਧੀ ਕਹੀ ਇਹ ਗੱਲ

Thursday, Oct 20, 2022 - 09:49 PM (IST)

ਲੁਧਿਆਣਾ ਅਦਾਲਤ ’ਚ ਸਿੱਧੂ ਦੇ ਪੇਸ਼ ਹੋਣ ਤੋਂ ਪਹਿਲਾਂ CM ਮਾਨ ਨੇ ਸੁਰੱਖਿਆ ਸਬੰਧੀ ਕਹੀ ਇਹ ਗੱਲ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵਜੋਤ ਸਿੰਘ ਸਿੱਧੂ ਦੇ ਕੱਲ ਲੁਧਿਆਣਾ ਅਦਾਲਤ ’ਚ ਪੇਸ਼ ਹੋਣ ਨੂੰ ਲੈ ਕੇ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਰਸੂਖ਼ਦਾਰ ਵੱਲੋਂ ਕੀਤੇ ਹੋਏ ਭ੍ਰਿਸ਼ਟਾਚਾਰ ਦੇ ਇਕ ਕੇਸ ’ਚ ਬਤੌਰ ਗਵਾਹ ਲੁਧਿਆਣਾ ਕੋਰਟ  ’ਚ ਪੇਸ਼ ਹੋਣਗੇ।

ਇਹ ਖ਼ਬਰ ਵੀ ਪੜ੍ਹੋ : IPS ਹਰਪ੍ਰੀਤ ਸਿੰਘ ਸਿੱਧੂ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ

PunjabKesari

ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।


author

Manoj

Content Editor

Related News