ਸੰਗਰੂਰ ਜ਼ਿਮਨੀ ਚੋਣ : ਧੂਰੀ ਵਿਧਾਨ ਸਭਾ ਹਲਕੇ ਤੋਂ 'ਸਿਮਰਨਜੀਤ ਸਿੰਘ ਮਾਨ' 5103 ਵੋਟਾਂ ਨਾਲ ਜੇਤੂ

06/26/2022 1:02:57 PM

ਸੰਗਰੂਰ (ਵਿਵੇਕ) : ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ ਦੌਰਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ 5103 ਵੋਟਾਂ ਨਾਲ ਜੇਤੂ ਰਹੇ ਹਨ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਕਿਸ ਸਿਆਸੀ ਧਿਰ ਦੇ ਸਿਰ ਬੱਝੇਗਾ ਜੇਤੂ ਸਿਹਰਾ, ਅੱਜ ਹੋਵੇਗਾ ਫ਼ੈਸਲਾ

ਹੁਣ ਤੱਕ ਸਾਹਮਣੇ ਆਏ ਰੁਝਾਨਾਂ ਮੁਤਾਬਕ ਸਿਮਰਨਜੀਤ ਸਿੰਘ ਮਾਨ ਨੂੰ ਕੁੱਲ 240611 ਵੋਟਾਂ ਹਾਸਲ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਤੀਜੇ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਚੌਥੇ ਅਤੇ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਪੰਜਵੇਂ ਨੰਬਰ 'ਤੇ ਹਨ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਅੱਧੀਆਂ ਵੋਟਾਂ ਦੀ ਗਿਣਤੀ ਤੱਕ ਸਿਮਰਨਜੀਤ ਸਿੰਘ ਮਾਨ ਸਭ ਤੋਂ ਅੱਗੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News