ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Saturday, Apr 18, 2026 - 10:47 AM (IST)
ਅੰਮ੍ਰਿਤਸਰ: ਮਸ਼ਹੂਰ ਪੰਜਾਬੀ ਗਾਇਕ ਬੀ ਪਰਾਕ ਸ਼ੁੱਕਰਵਾਰ ਦੇਰ ਰਾਤ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਜਾਣਕਾਰੀ ਅਨੁਸਾਰ ਉਹ ਰਾਤ ਕਰੀਬ 11 ਵਜੇ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਸ ਅਧਿਆਤਮਿਕ ਯਾਤਰਾ ਦੌਰਾਨ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਅਤੇ 'ਸਰਬੱਤ ਦੇ ਭਲੇ' ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
ਗਾਇਕ ਬੀ ਪਰਾਕ ਲਗਭਗ ਇੱਕ ਘੰਟੇ ਤੱਕ ਪਰਿਕਰਮਾ 'ਚ ਬੈਠੇ ਰਹੇ ਅਤੇ ਗੁਰਬਾਣੀ ਸਰਵਣ ਕੀਤੀ। ਉਨ੍ਹਾਂ ਨੇ ਇਸ ਫੇਰੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ- ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
