ਮਿਊਜ਼ਿਕ ਇੰਡਸਟਰੀ ''ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ ਹੋਇਆ ਦਿਹਾਂਤ
Wednesday, Apr 29, 2026 - 10:50 AM (IST)
ਲੁਧਿਆਣਾ : ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਾਲੀ ਦੇਤਵਾਲੀਆ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ ਦਾ 35 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ ਦੇ ਦੋਸ਼
ਮਨਜੋਤ ਸਿੰਘ ਪਾਲੀ ਦੇਤਵਾਲੀਆ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਮਨਜੋਤ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਪਰਿਵਾਰਕ ਸੂਤਰਾਂ ਅਨੁਸਾਰ, ਮਨਜੋਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੇਤਵਾਲ ਵਿਖੇ ਅੱਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: 'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ ਰਿਸ਼ਤੇ 'ਤੇ ਤੋੜੀ ਚੁੱਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
