ਮੋਗਾ ਦੇ ਪਿੰਡ ਬੁੱਗੀਪੁਰਾ ''ਚ ਸੇਮ ਨਾਲੇ ''ਚ ਡਿੱਗੀ ਸਕੌਡਾ ਕਾਰ
Wednesday, Jul 23, 2025 - 09:18 PM (IST)

ਮੋਗਾ (ਕਸ਼ਿਸ਼ ਸਿੰਗਲਾ) : ਬੀਤੇ ਦਿਨੀ ਮੋਗਾ 'ਚ ਹੋਈ ਭਾਰੀ ਬਾਰਿਸ਼ ਕਾਰਨ ਮੋਗਾ ਦੇ ਪਿੰਡ ਬੁੱਗੀਪੁਰਾ ਵਿਖੇ ਪਾੜ ਪੈ ਗਿਆ, ਜਿਸ 'ਚ ਪਾਣੀ ਜ਼ਿਆਦਾ ਹੋਣ ਕਾਰਨ ਸੇਮ ਨਾਲੇ ਵਿੱਚ ਸਕੌਡਾ ਕਾਰ ਪੂਰੀ ਤਰ੍ਹਾਂ ਡੁੱਬ ਗਈ।
ਮਿਲੀ ਜਾਣਕਾਰੀ ਅਨੁਸਾਰ ਇਹ ਸਕੌਡਾ ਕਾਰ ਵਿੱਚ ਸਵਾਰ ਵਿਅਕਤੀ ਜੀਰਾ ਤੋਂ ਲੁਧਿਆਣਾ ਜਾ ਰਹੇ ਸੀ। ਇੱਥੇ ਵੀ ਦੱਸਣਾ ਬਣਦਾ ਹੈ ਕੀ ਇੱਕ ਕਾਰ ਚਾਲਕ ਲਾਪਤਾ ਹੈ ਅਤੇ ਉਥੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਵਸੀ ਲੇਕਿਨ ਉਹ ਨਹੀਂ ਰੁਕੇ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e