ਅਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਬੱਚੇ ਗੰਭੀਰ ਜ਼ਖਮੀ

02/29/2020 12:57:43 PM

ਬਠਿੰਡਾ (ਕੁਨਾਲ ਬਾਂਸਲ) : ਬੱਲੂਆਣਾ ਇੱਟਾਂ ਭੱਠੇ 'ਤੇ ਰਹਿੰਦੇ ਇਕ ਮਜਦੂਰ ਪਰਿਵਾਰ ਦੇ ਬੱਚਿਆਂ 'ਤੇ ਅਸਮਾਨੀ ਬਿਜਲੀ ਡਿੱਗ ਗਈ। ਬਿਜਲੀ ਡਿੱਗਣ ਕਾਰਣ ਤਿੰਨ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।


Gurminder Singh

Content Editor

Related News