ਗ਼ਰੀਬ ਪਰਿਵਾਰ ਦੀ ਝੁੱਗੀ ਨੂੰ ਲੱਗੀ ਅੱਗ, ਅੱਠ ਬੱਕਰੀਆਂ ਸੜ ਕੇ ਹੋਈ ਸੁਆਹ

Sunday, Feb 28, 2021 - 04:44 PM (IST)

ਗ਼ਰੀਬ ਪਰਿਵਾਰ ਦੀ ਝੁੱਗੀ ਨੂੰ ਲੱਗੀ ਅੱਗ, ਅੱਠ ਬੱਕਰੀਆਂ ਸੜ ਕੇ ਹੋਈ ਸੁਆਹ

ਰੂਪਨਗਰ (ਸੱਜਣ ਸੈਣੀ)- ਜ਼ਿਲ੍ਹਾ ਰੂਪਨਗਰ ਦੇ ਪਿੰਡ ਚੱਕ ਕਰਮਾ ਵਿੱਚ ਇਕ ਗ਼ਰੀਬ ਦੀ ਝੁੱਗੀ ਨੂੰ ਅੱਗ ਲੱਗਣ ਦੇ ਨਾਲ ਪਰਿਵਾਰ ਦੀਆਂ ਅੱਖਾਂ ਦੇ ਸਾਹਮਣੇ ਝੁੱਗੀ ਵਿਚ ਬੰਨ੍ਹੀਆਂ ਬੱਕਰੀਆਂ ਸੜ ਕੇ ਸੁਆਹ ਹੋ ਗਈਆਂ। ਇਸ ਘਟਨਾ ਦੇ ਬਾਅਦ ਪਰਿਵਾਰ ਕਾਫ਼ੀ ਵੱਡੇ ਸਦਮੇ ਵਿੱਚ ਹੈ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚਿਆਂ ਵਾਂਗੂੰ ਪਾਲੀਆਂ ਬੱਕਰੀਆਂ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਸੜ ਕੇ ਸੁਆਹ ਹੋ ਗਈਆਂ ਪਰ ਉਨ੍ਹਾਂ ਨੂੰ  ਬਚਾਉਣ ਲਈ ਕੁਝ ਵੀ ਨਹੀਂ ਕਰ ਸਕੇ ਕਿਉਂਕਿ ਮੌਕੇ ਉਤੇ ਉਨ੍ਹਾਂ ਦੇ ਕੋਲ ਅੱਗ ਬੁਝਾਉਣ ਲਈ ਪਾਣੀ ਨਹੀਂ ਸੀ।

ਇਹ ਵੀ ਪੜ੍ਹੋ:  ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

PunjabKesari

ਅੱਗ ਲੱਗਣ ਦੇ ਨਾਲ ਗ਼ਰੀਬ ਪਰਿਵਾਰ ਦਾ ਜੋ ਨੁਕਸਾਨ ਹੋਇਆ ਉਹ ਤਾਂ ਹੋਇਆ ਹੀ ਹੈ ਪਰ ਅੱਖਾਂ ਦੇ ਸਾਹਮਣੇ ਬੱਚਿਆਂ ਦੇ ਵਾਂਗੂੰ ਪਾਲੀਆਂ ਬੱਕਰੀਆਂ ਦੇ ਚਲੇ ਜਾਣ ਦਾ ਪਰਿਵਾਰ ਨੂੰ ਕਾਫ਼ੀ ਵੱਡਾ ਦੁੱਖ ਹੈ। ਹੁਣ ਵੇਖਣਾ ਹੋਵੇਗਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਟਿਕ-ਟਾਕ ਬਣਾਉਣ ਵਾਲੇ ਬੱਚਿਆਂ ਨੂੰ ਲੱਖਾਂ ਰੁਪਏ ਵੰਡਦੇ ਹਨ ਕਿ ਹੁਣ ਇਸ ਗ਼ਰੀਬ ਪਰਿਵਾਰ ਦੀ ਕੋਈ ਮੱਦਦ ਕਰਨਗੇ ਜਾਂ ਨਹੀਂ ?

ਇਹ ਵੀ ਪੜ੍ਹੋ: ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

PunjabKesari

ਇਹ ਵੀ ਪੜ੍ਹੋ: ਫਿਲੌਰ ’ਚ ਵੱਡੀ ਵਾਰਦਾਤ: ਸਿਵਿਆਂ ’ਚੋਂ ਵਿਅਕਤੀ ਦੀ ਮਿਲੀ ਅੱਧਸੜੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

PunjabKesari

ਇਹ ਵੀ ਪੜ੍ਹੋ: ਪਤੀ ਦਾ ਖ਼ੌਫ਼ਨਾਕ ਕਾਰਾ, ਰਾਤ ਨੂੰ ਸੁੱਤੀ ਪਈ ਪਤਨੀ ’ਤੇ ਸੁੱਟ ਦਿੱਤਾ ਗਰਮਾ-ਗਰਮ ਤੇਲ


author

shivani attri

Content Editor

Related News