ਸੱਪ ਦੇ ਡੰਗਣ ਨਾਲ ਮਜ਼ਦੂਰ ਦੀ ਮੌਤ

Monday, Jul 02, 2018 - 12:30 AM (IST)

ਸੱਪ ਦੇ ਡੰਗਣ ਨਾਲ ਮਜ਼ਦੂਰ ਦੀ ਮੌਤ

 ਸ਼ਾਹਪੁਰ ਜਾਜਨ,   (ਰਿਆਡ਼)-  ਬੀਤੀ ਸ਼ਾਮ ਇਕ ਮਜਦੂਰ ਦੀ ਖੇਤਾਂ ’ਚ ਕੰਮ ਕਰਦਿਆਂ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।  ®ਇਸ ਸੰਬੰਧੀ ਜਤਿੰਦਰ ਸਿੰਘ ਵਾਸੀ ਸ਼ਾਹਪੁਰ ਜਾਜਨ ਨੇ ਦੱਸਿਆ ਕਿ ਮੇਰੇ ਪਿਤਾ ਸਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਖੇਤਾਂ ਵਿਚ ਕੰਮ ਕਰ ਰਹੇ ਸੀ ਕਿ ਅਚਾਨਕ ਉਨ੍ਹਾਂ ਦੀ ਲੱਤ ’ਤੇ ਕਿਸੇ ਸੱਪ ਨੇ ਡੰਗ ਮਾਰ ਦਿੱਤਾ  ਤੇ  ਅਸੀਂ ਆਪਣੇ ਪਿਤਾ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਪ੍ਰਾਇਵੇਟ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। 
 


Related News