ਸੱਪ ਦੇ ਡੰਗਣ ਨਾਲ ਵਿਅਕਤੀ ਦੀ ਹਾਲਤ ਵਿਗੜੀ

05/04/2018 4:27:16 AM

ਕਪੂਰਥਲਾ, (ਮਲਹੋਤਰਾ)-ਆਪਣੇ ਖੇਤਾਂ 'ਚ ਕੰਮ ਕਰ ਰਹੇ ਇਕ ਵਿਅਕਤੀ ਨੂੰ ਜ਼ਹਿਰੀਲੇ ਸੱਪ ਦੇ ਡੰਗਣ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ 'ਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। ਡਿਊਟੀ 'ਤੇ ਤਾਇਨਾਤ ਡਾਕਟਰ ਨੇ ਮਰੀਜ਼ ਦੀ ਹਾਲਤ ਨੂੰ ਚਿੰਤਾਜਨਕ ਦੱਸਿਆ।  ਜਾਣਕਾਰੀ ਅਨੁਸਾਰ ਜ਼ੇਰੇ ਇਲਾਜ ਗੁੱਡੂ ਪੁੱਤਰ ਮੁਰਾਰੀ ਮੁਨੀ ਨਿਵਾਸੀ ਬਿਹਾਰ ਲਾਲ ਨਿਵਾਸੀ ਪਿੰਡ ਭੁਲਾਣਾ ਕਪੂਰਥਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਜਦੋਂ ਸਵੇਰੇ ਉਹ ਪਿੰਡ ਦੇ ਸਾਬਕਾ ਸਰਪੰਚ ਜਿੰਦਰ ਸਿੰਘ ਦੇ ਖੇਤਾਂ 'ਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਸਾਈਡ ਤੋਂ ਆਏ ਇਕ ਜ਼ਹਿਰੀਲੇ ਸੱਪ ਨੇ ਉਸ ਨੂੰ ਡੰਗ ਲਿਆ, ਜਿਸ ਨਾਲ v


Related News