ਰਾਹਗੀਰਾਂ ਤੋਂ ਲੁੱਟੇ ਗਏ ਮੋਬਾਈਲ ਫੋਨ ਅਤੇ ਨੰਬਰੀ ਮੋਟਰਸਾਈਕਲ ਸਮੇਤ ਤਿੰਨ ਮੁਲਜ਼ਮ ਕਾਬੂ
Sunday, Sep 22, 2024 - 03:41 PM (IST)

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਬੀਤੀ ਰਾਤ ਰਾਹਗੀਰਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਮੁਖਰਖਾਸ ਦੀ ਸੂਚਨਾ 'ਤੇ ਪੁਲਸ ਨੇ ਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਰਾਮ ਅਤੇ ਮੁਹੰਮਦ ਸ਼ਾਕਾ ਨੂੰ ਤਿੰਨ ਲੋਕਾਂ ਤੋਂ ਲੁੱਟੇ ਗਏ ਮੋਬਾਈਲ ਫ਼ੋਨ ਅਤੇ ਬਿਨਾਂ ਨੰਬਰ ਦੇ ਮੋਟਰਸਾਈਕਲ ਸਮੇਤ ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਡੋਵਾਲ ਵਿਚ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8