ਪੈਦਲ ਜਾ ਰਹੇ ਨੌਜਵਾਨ ਤੋਂ ਬਾਈਕਰਾਂ ਨੇ ਕੈਸ਼ ਤੇ ਮੋਬਾਈਲ ਲੁੱਟਿਆ
Saturday, Dec 14, 2024 - 02:42 PM (IST)
ਲੁਧਿਆਣਾ (ਰਾਜ)- ਪੈਦਲ ਜਾ ਰਹੇ ਨੌਜਵਾਨ ਨੂੰ ਰਸਤੇ ’ਚ ਰੋਕ ਕੇ ਕੈਸ਼ ਅਤੇ ਮੋਬਾਈਲ ਲੁੱਟਣ ਦੇ ਦੋਸ਼ ’ਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ 2 ਅਣਪਛਾਤੇ ਬਾਈਕ ਸਵਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਸ਼ਿਕਾਇਤਕਰਤਾ ਦਵਿੰਦਰ ਦੇਵ ਨੇ ਦੱਸਿਆ ਕਿ ਉਹ ਫੈਕਟਰੀ ਤੋਂ ਛੁੱਟੀ ਕਰ ਕੇ ਘਰ ਜਾ ਰਿਹਾ ਸੀ ਤਾਂ ਉਸੇ ਸਮੇਂ 2 ਬਾਈਕ ਸਵਾਰਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਤੋਂ 7 ਹਜ਼ਾਰ ਰੁਪਏ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ। ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8