Gym ''ਚ Exercise ਕਰਨ ਗਏ 17 ਸਾਲਾ ਨੌਜਵਾਨ ਨਾਲ ਵਾਪਰਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

Thursday, Jul 18, 2024 - 09:22 AM (IST)

Gym ''ਚ Exercise ਕਰਨ ਗਏ 17 ਸਾਲਾ ਨੌਜਵਾਨ ਨਾਲ ਵਾਪਰਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਚੰਡੀਗੜ੍ਹ (ਸੁਸ਼ੀਲ)- ਚੰਡੀਗੜ੍ਹ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ’ਚ ਡਿਪਟੀ ਡਾਇਰੈਕਟਰ ਮੰਗਲ ਸਿੰਘ ਦੇ 17 ਸਾਲਾ ਪੁੱਤਰ ਮਯੰਕ ਦੀ ਬਿਜਲੀ ਦੇ ਟਰਾਂਸਫਾਰਮ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਘਟਨਾ ਸਮੇਂ ਨੌਜਵਾਨ ਸੈਕਟਰ-8 ਸਥਿਤ ਬਰਨ ਜਿਮ ’ਚ ਕਸਰਤ ਕਰਨ ਤੋਂ ਬਾਅਦ ਸੜਕ ’ਤੇ ਖੜ੍ਹੀ ਕਾਰ ਕੋਲ ਜਾ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਲੋਕਾਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ! ਰਿਫਾਇੰਡ ਤੇ ਸੌਰਬੀਟੋਲ ਨਾਲ ਦੁੱਧ-ਪਨੀਰ ਬਣਾਉਣ ਵਾਲੀ ਫੈਕਟਰੀ ਸੀਲ

ਸ਼ਾਰਟਕੱਟ ਰਸਤਾ ਪਾਰ ਕਰਨ ਲਈ ਉਹ ਲੋਹੇ ਦੀ ਗਰਿੱਲ ’ਤੇ ਚੜ੍ਹ ਗਿਆ ਤੇ ਸੰਤੁਲਨ ਗੁਆ ਬੈਠਾ, ਜਿਸ ਕਾਰਨ ਉਸ ਦਾ ਮੂੰਹ ਟਰਾਂਸਫਾਰਮ ਨਾਲ ਟਕਰਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News