ਸੋਨੀਆ ਗਾਂਧੀ ਵਲੋਂ ਵਿਜੇ ਇੰਦਰ ਸਿੰਗਲਾ ਕਾਂਗਰਸ ਦੇ ਕੌਮੀ ਸਕੱਤਰ ਨਿਯੁਕਤ

12/31/2019 6:55:51 PM

ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ (ਸੈਕਟਰੀ) ਨਿਯੁਕਤ ਕੀਤਾ ਹੈ। ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸਿੰਗਲਾ ਕਾਂਗਰਸ ਦੀਆਂ ਸਾਰੀਆਂ ਜਾਇਦਾਦਾਂ ਦੇ ਇੰਚਾਰਜ ਹੋਣਗੇ। ਇਸ ਸੰਬੰਧੀ ਕਾਂਗਰਸ ਹਾਈਕਮਾਨ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Gurminder Singh

This news is Content Editor Gurminder Singh