ਸਪੀਕਰ ਨੇ ਬਾਰਬਾਡੋਸ ਵਿਖੇ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿਚ ਕੀਤੀ ਸ਼ਿਰਕਤ

Saturday, Oct 11, 2025 - 04:39 PM (IST)

ਸਪੀਕਰ ਨੇ ਬਾਰਬਾਡੋਸ ਵਿਖੇ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿਚ ਕੀਤੀ ਸ਼ਿਰਕਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ ਦੇਣ ਵਾਲੇ ਵਿਲੱਖਣ ਵਿਚਾਰਾਂ ਲਈ ਧੰਨਵਾਦੀ ਹਨ।


author

Gurminder Singh

Content Editor

Related News