ਸਪੀਕਰ ਸੰਧਵਾਂ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ

Saturday, Jul 16, 2022 - 11:27 PM (IST)

ਸਪੀਕਰ ਸੰਧਵਾਂ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਸ਼ਨੀਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੰਧਵਾਂ ਨੇ ਕਿਹਾ ਕਿ ਉਪ ਰਾਸ਼ਟਰਪਤੀ ਦੀ ਮਾਤ ਭਾਸ਼ਾ ਸਬੰਧੀ ਸੋਚ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਨਾਲ ਦੇਸ਼ ਦੀ ਸੰਸਦੀ ਪ੍ਰਣਾਲੀ ਬਾਰੇ ਵਿਚਾਰ-ਚਰਚਾ ਕੀਤੀ ਤੇ ਨਾਲ ਹੀ ਪੰਜਾਬ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੀ ਇਸ ਵਿਚਾਰ-ਚਰਚਾ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

PunjabKesari


author

Mukesh

Content Editor

Related News