ਪੰਜਾਬ ਭਵਨ ''ਚ ਲਾਇਆ ਜਾ ਰਿਹਾ ਵਿਸ਼ੇਸ਼ ਕੈਂਪ, ਮੌਜੂਦ ਰਹਿਣਗੇ ਮੰਤਰੀ ਹਰਦੀਪ ਸਿੰਘ ਮੁੰਡੀਆਂ
Thursday, Dec 05, 2024 - 12:11 PM (IST)
ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਰੀਅਲ ਅਸਟੇਟ ਡਿਵੈਲਪਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕੈਦੀਆਂ ਨੂੰ ਲੈ ਕੇ ਆਈ ਨਵੀਂ ਸਕੀਮ, ਹੋਵੇਗੀ ਲਾਹੇਵੰਦ
ਕੈਂਪ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਲਾਇਆ ਜਾਵੇਗਾ। ਇਸ 'ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੌਜੂਦ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8