ਵਿਸ਼ਵ ਪੁਲਸ ਖੇਡਾਂ ’ਚ ਪੰਜਾਬੀਆਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

08/12/2023 5:02:10 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਪੰਜਾਬ ਪੁਲਸ ਨੂੰ ਵਧਾਈ ਦਿੱਤੀ ਹੈ। ਵਿਨੀਪੈਗ (ਕੈਨੇਡਾ) ਵਿਖੇ ਬੀਤੇ ਦਿਨੀਂ ਸੰਪੰਨ ਹੋਈਆਂ ਵਿਸ਼ਵ ਪੁਲਸ ਖੇਡਾਂ ’ਚ ਭਾਰਤੀ ਪੁਲਸ ਖੇਡਾਂ ਦੀ ਟੀਮ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ, ਜਿਸ ’ਚ ਪੰਜਾਬ ਪੁਲਸ ਦੇ 18 ਮੈਂਬਰੀ ਖਿਡਾਰੀ ਦਲ ਨੇ ਕੁਲ 42 ਤਮਗੇ ਜਿੱਤ ਕੇ ਅਹਿਮ ਯੋਗਦਾਨ ਪਾਇਆ।

 ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੀਆਂ ਫ਼ਿਲਮਾਂ ਦੇ ਸਕ੍ਰਿਪਟ ਰਾਈਟਰ ਤਰਲੋਚਨ ਸਿੰਘ ਨਾਲ ਵਾਪਰਿਆ ਭਿਆਨਕ ਹਾਦਸਾ, ਦਰਦਨਾਕ ਮੌਤ

ਪੰਜਾਬ ਪੁਲਸ ਦੇ ਖਿਡਾਰੀਆਂ ਨੇ 27 ਸੋਨ, 10 ਚਾਂਦੀ ਤੇ 5 ਕਾਂਸੀ ਤਮਗੇ ਜਿੱਤੇ। ਸਮੂਹ ਖਿਡਾਰੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਬਹੁਤ-ਬਹੁਤ ਮੁਬਾਰਕਾਂ।

ਇਹ ਖ਼ਬਰ ਵੀ ਪੜ੍ਹੋ : ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦਾ ਤੋੜਿਆ ਨੈੱਟਵਰਕ, ਹੈਰੋਇਨ ਬਰਾਮਦਗੀ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Manoj

Content Editor

Related News