ਪੰਜਾਬ ਸਰਕਾਰ ਵਲੋਂ 25 ਦਸੰਬਰ ਨੂੰ ਛੁੱਟੀ ਦਾ ਐਲਾਨ

Sunday, Dec 24, 2017 - 07:54 PM (IST)

ਪੰਜਾਬ ਸਰਕਾਰ ਵਲੋਂ 25 ਦਸੰਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ : ਸੂਬਾ ਸਰਕਾਰ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ 25-12-2017 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜਨਤਕ ਛੁੱਟੀ ਹੋਣ ਦੇ ਚੱਲਦਿਆਂ ਪੰਜਾਬ ਦੇ ਸਾਰੇ ਦਫਤਰ, ਵਿੱਦਿਅਕ ਅਦਾਰੇ, ਕਾਰਪੋਰੇਸ਼ਨਾਂ ਅਤੇ ਹੋਰ ਜਨਤਕ ਅਦਾਰੇ ਬੰਦ ਰਹਿਣਗੇ।


Related News