ਪਾਕਿਸਤਾਨ ਤੋਂ ਵਾਹਗਾ ਬਾਰਡਰ ਦੇ ਰਸਤੇ ਭਾਰਤ ਪੁੱਜਣਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਬਿਰਧ ਸਰੂਪ
Saturday, Jan 14, 2023 - 09:12 AM (IST)
ਅੰਮ੍ਰਿਤਸਰ : ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਬਿਰਧ ਸਰੂਪ ਵਾਹਗਾ ਬਾਰਡਰ ਦੇ ਰਸਤੇ ਭਾਰਤ ਪੁੱਜਣਗੇ। ਪਾਕਿਸਤਾਨ ਤੋਂ ਇਹ ਬਿਰਧ ਸਰੂਪ 16 ਜਨਵਰੀ ਦੀ ਸਵੇਰ ਨੂੰ ਭਾਰਤ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਰਾਹੁਲ ਦੀ 'ਭਾਰਤ ਜੋੜੋ ਯਾਤਰਾ' ਦਾ ਤੀਜਾ ਦਿਨ, ਲਾਡੋਵਾਲ ਟੋਲ ਪਲਾਜ਼ਾ ਤੋਂ ਕੀਤੀ ਸ਼ੁਰੂਆਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵਿਸ਼ੇਸ਼ ਤੌਰ 'ਤੇ ਇਸ ਮੌਕੇ 'ਤੇ ਮੌਜੂਦ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ