ਫਤਿਹਗੜ੍ਹ ਸਾਹਿਬ ''ਚ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ

07/05/2020 12:58:32 PM

ਫਤਿਹਗੜ੍ਹ ਸਾਹਿਬ (ਜਗਦੇਵ) : ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵੱਲੋਂ  ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਬੇਕਾਬੂ ਹੋਇਆ 'ਕੋਰੋਨਾ', ਪੀੜਤਾਂ ਦੀ ਗਿਣਤੀ 1000 ਤੋਂ ਪਾਰ

PunjabKesari

ਇਸ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸਿਟੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਨੇ ਸ਼ਿਰੱਕਤ ਕੀਤੀ।

ਇਹ ਵੀ ਪੜ੍ਹੋ : ਮੋਹਾਲੀ 'ਚ ਤਾਂਡਵ ਕਰਨ ਲੱਗਾ 'ਕੋਰੋਨਾ', ਇਕੱਠੇ 14 ਕੇਸ ਆਏ ਸਾਹਮਣੇ

PunjabKesari

ਸਮਾਗਮ ਦੌਰਾਨ ਅਕਾਲੀ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ 'ਚ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਇਲਾਕੇ ਦੀ ਸੰਗਤ ਵੱਲੋਂ ਮਿੱਸੇ ਪਰਸ਼ਾਦੇ ਅਤੇ ਠੰਡੀ ਲੱਸੀ ਦਾ ਲੰਗਰ ਵੀ ਵਰਤਾਇਆ।
ਇਹ ਵੀ ਪੜ੍ਹੋ : ਚੰਡੀਗੜ੍ਹ ਲਈ ਖਤਰਾ ਬਣ ਸਕਦੇ ਨੇ PGI ਦੇ ਡਾਕਟਰ, ਪ੍ਰਸ਼ਾਸਨ ਵੱਲੋਂ ਸਖਤ ਹੁਕਮ ਜਾਰੀ
 


Babita

Content Editor

Related News