ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ

Thursday, Apr 29, 2021 - 04:57 PM (IST)

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ

ਜਲੰਧਰ/ਚੰਡੀਗੜ੍ਹ— ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜੇ ਮੌਕੇ ਯਾਨੀ ਕਿ ਪਹਿਲੀ ਮਈ 2021 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਬੈਂਕ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। 

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

PunjabKesari

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਕਾਪੀ ’ਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਦੇ 400 ਸਾਲਾ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਿਤੀ 01-05-2021 ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ’ਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਦਿਅਕ ਅਧੀਨ ਵੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। 

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਜ਼ਰੂਰੀ ਵਸਤਾਂ ਦੇ ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀਆਂ ਦੀ ਹੁਣ ਖੈਰ ਨਹੀਂ, ਡੀ. ਸੀ. ਨੇ ਦਿੱਤੇ ਇਹ ਹੁਕਮ

ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News