ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ

Tuesday, Jul 26, 2022 - 01:48 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਨਾਲ ਹੀ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਨਮੋਲ ਗਗਨ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦਾ ਕੀਰਤਨ ਵੀ ਸਵਰਣ ਕੀਤਾ। 

author

rajwinder kaur

Content Editor

Related News