ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਈਕੋਰਟ ਦੇ ਚੀਫ਼ ਜਸਟਿਸ

Saturday, Oct 12, 2024 - 11:12 AM (IST)

ਅੰਮ੍ਰਿਤਸਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਆਪਣੇ ਤਿੰਨ ਦਿਨ ਦੇ ਨਿੱਜੀ ਦੌਰੇ ਦੌਰਾਨ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਇਲਾਹੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਜਤਿੰਦਰ ਸਿੰਘ, ਸਰਬਜੀਤ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਤੋਂ ਚਿੰਤਾ ਭਰੀ ਖ਼ਬਰ, ਵਧਣ ਲੱਗੀ ਇਹ ਖ਼ਤਰਨਾਕ ਬਿਮਾਰੀ

ਇਸ ਮੌਕੇ ਪੁਲਸ ਕਮਿਸ਼ਨਰ ਡਾ. ਗੁਰਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ  ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਨਾਲ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਲਗਾਤਾਰ ਤਿੰਨ ਛੁੱਟੀਆਂ, 11, 14 ਤੇ 15 ਅਕਤੂਬਰ ਦੀ ਐਲਾਨੀ ਗਈ ਛੁੱਟੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News