ਦੁਖਦ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦਿਹਾਂਤ

Wednesday, Oct 07, 2020 - 09:24 AM (IST)

ਦੁਖਦ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦਿਹਾਂਤ

ਅੰਮ੍ਰਿਤਸਰ/ਟਾਂਡਾ (ਪਰਮਜੀਤ ਸਿੰਘ ਮੋਮੀ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਅੱਜ ਸਵੇਰੇ 7 ਵਜੇ ਦੇ ਕਰੀਬ ਦਿਹਾਂਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦਰਦਨਾਕ : ਬਿਆਸ ਦਰਿਆ ਪੁਲ 'ਤੇ ਸੜਕ ਹਾਦਸੇ ਦੌਰਾਨ 40 ਫੁੱਟ ਹੇਠਾਂ ਡਿੱਗੀ ਔਰਤ (ਤਸਵੀਰਾਂ)


author

Baljeet Kaur

Content Editor

Related News