ਮਾਘੀ ਦੇ ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ (ਵੀਡੀਓ)

01/14/2019 6:47:31 PM

ਅੰਮ੍ਰਿਤਸਰ (ਗੁਰਪ੍ਰੀਤ) : ਮਾਘੀ ਦੇ ਪਵਿੱਤਰ ਦਿਹਾੜੇ ਅਤੇ ਸੰਗਰਾਂਦ ਦੇ ਮੌਕੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਣ ਪੁੱਜੀਆਂ। ਇਸ ਮੌਕੇ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਸਨਾਨ ਕੀਤਾ ਅਤੇ ਗੁਰੂ ਘਰ ਮੱਥ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਮਾਨਤਾ ਹੈ ਕਿ ਜਿਹੜਾ ਵੀ ਵਿਅਕਤੀ ਇਸ ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਸਨਾਨ ਕਰਦਾ ਹੈ ਉਸ ਨੂੰ 68 ਤੀਰਥਾਂ ਦੇ ਸਨਾਨ ਦਾ ਫਲ ਮਿਲਦਾ ਹੈ। 

PunjabKesari
ਇਸ ਦੇ ਚੱਲਦੇ ਵੱਡੀ ਗਿਣਤੀ ਵਿਚ ਦੂਰੋਂ-ਦੂਰੋਂ ਆਈਆਂ ਸੰਗਤਾਂ ਨੇ ਸਰੋਵਰ ਵਿਚ ਆਸਥਾ ਦੀ ਡੁੱਬਕੀ ਲਗਾਈ ਅਤੇ ਇਲਾਹੀ ਬਾਣੀ ਦਾ ਸਵਰਣ ਕਰਕੇ ਜੀਵਨ ਸਫਲ ਕੀਤਾ।


Gurminder Singh

Content Editor

Related News