ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ''ਚ ਸ਼ਾਮਲ ਹੋਣਗੇ ਸ਼੍ਰੀ ਸ਼੍ਰੀ ਰਵੀਸ਼ੰਕਰ
Wednesday, Oct 22, 2025 - 12:35 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸੱਦੇ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਸਮਾਗਮ ਵਿੱਚ ਆਰਟ ਆਫ ਲੀਵਿੰਗ ਸੰਸਥਾ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ ਵੀ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ, ਪੰਜਾਬ 'ਚ 23 ਨਵੰਬਰ ਨੂੰ ਸਰਬ ਧਰਮ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਸ਼੍ਰੀ ਸ਼੍ਰੀ ਰਵੀਸ਼ੰਕਰ ਤੋਂ ਇਲਾਵਾ ਹੋਰ ਸੰਸਥਾਵਾਂ ਨਾਲ ਸਬੰਧਿਤ ਧਾਰਮਿਕ ਸ਼ਖਸੀਅਤਾਂ ਵੀ ਸ਼ਾਮਲ ਹੋਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8