ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਦਾ ਪਹਿਲਾ ਬਿਆਨ

Saturday, Aug 31, 2024 - 06:26 PM (IST)

ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਦਾ ਪਹਿਲਾ ਬਿਆਨ

ਅੰਮ੍ਰਿਤਸਰ- ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੰਸਦ ਮੈਂਬਰ ਹਰਸਿਮਰਤ ਕੌਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸ਼ਾਨ ਹੈ ਹਰ ਸਿੱਖ ਇੱਥੇ ਆ ਕੇ ਸਿਰ ਨਿਵਾਉਂਦਾ ਹੈ। ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ ਜੋ ਹੁਕਮ ਕਰਨਗੇ ਉਹ ਮਨਜ਼ੂਰ ਹੋਣਗੇ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਵਾਂਗ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ ਅਤੇ ਆਪਣੀਆਂ ਸਾਰੀਆਂ ਭੁੱਲਾਂ ਬਖਸ਼ਾਉਣਗੇ। ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਸਜ਼ਾ ਮਿਲੇਗੀ ਉਹ ਮਨਜ਼ੂਰ ਹੋਵੇਗੀ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News