ਪੰਜਾਬ ''ਚ ਪਰਾਲੀ ਸਾੜਨ ਦੇ ਕੇਸਾਂ ''ਚ 26 ਫ਼ੀਸਦੀ ਵਾਧਾ, ਅੰਕੜੇ ਆਏ ਸਾਹਮਣੇ

Friday, Jan 12, 2024 - 12:33 PM (IST)

ਚੰਡੀਗੜ੍ਹ : ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਸਾਲ 2022 ਨਾਲੋਂ 26 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਲ 2022 'ਚ ਜਿੱਥੇ 15 ਲੱਖ ਏਕੜ 'ਚ ਪਰਾਲੀ ਸਾੜੀ ਗਈ ਸੀ, ਉੱਥੇ ਹੀ ਸਾਲ 2023 'ਚ 19 ਲੱਖ ਏਕੜ ਰਕਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਕਾਰ ਨੂੰ ਅੱਗ ਲੱਗਣ ਮਗਰੋਂ ਜ਼ਿੰਦਾ ਸੜਿਆ ਨੌਜਵਾਨ (ਤਸਵੀਰਾਂ)

ਇਹ ਅੰਕੜੇ ਸੂਬੇ ਦੇ ਰਿਮੋਟ ਸੈਂਸਿੰਸ ਸੈਂਟਰ ਵੱਲੋਂ ਮੁਹੱਈਆ ਕਰਵਾਏ ਗਏ ਹਨ। ਇਸ ਬਾਰੇ ਗੱਲਬਾਤ ਕਰਦਿਆਂ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਕਿ ਇਹ ਰੁਝਾਨ ਬਹੁਤ ਚਿੰਤਾਜਨਕ ਹੈ ਅਤੇ ਪੰਜਾਬ ਦਾ ਵੱਕਾਰ ਵੀ ਦਾਅ 'ਤੇ ਹੈ। ਇਸ ਲਈ ਸਾਨੂੰ ਗੰਭੀਰ ਕਦਮ ਚੁੱਕਣ ਦੀ ਲੋੜ ਹੈ। 
ਇਹ ਵੀ ਪੜ੍ਹੋ : ਪੰਜਾਬ 'ਚ 15 ਜਨਵਰੀ ਤੱਕ ਮੌਸਮ ਨੂੰ ਲੈ ਕੇ Alert, ਜਾਣੋ ਅਗਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News