ਵਾਹਨ ਦੀ ਟੱਕਰ ਲੱਗਣ ਨਾਲ ਸਬ-ਇੰਸਪੈਕਟਰ ਦੀ ਮੌਤ
Tuesday, Jun 17, 2025 - 02:20 PM (IST)

ਗੁਰਦਾਸਪੁਰ (ਵਿਨੋਦ): ਮੋਟਰਸਾਈਕਲ ਸਵਾਰ ਸਹਾਇਕ ਸਬ-ਇੰਸਪੈਕਟਰ ਦੀ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਮੌਤ ਹੋ ਗਈ। ਇਸ ਸਬੰਧੀ ਸੁਰਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਸੋਹਲ ਨੇ ਦੱਸਿਆ ਕਿ ਉਸ ਦਾ ਜੀਜਾ ਪਵਨ ਕੁਮਾਰ ਪੁੱਤਰ ਬੋਧ ਰਾਜ ਵਾਸੀ ਪਿੰਡ ਹਰਦਾਸਨ, ਜੋ ਕਿ ਪੁਲਸ ਵਿਭਾਗ ’ਚ ਸਬ-ਇੰਸਪੈਕਟਰ ਹੈ ਅਤੇ ਪਠਾਨਕੋਟ ਵਿਚ ਡਿਊਟੀ ’ਤੇ ਸੀ।
ਇਹ ਵੀ ਪੜ੍ਹੋ-ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
ਉਹ ਸ਼ਾਮ 5 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਡਿਊਟੀ ਤੋਂ ਵਾਪਸ ਆ ਰਿਹਾ ਸੀ ਤਾਂ ਪਿੰਡ ਢੀਡਾ ਮੋੜ ’ਤੇ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਉਹ ਸੜਕ ’ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8